ਭਾਰਤ ਦੀ ਬੇਟੀ ਅਨੀਤਾ ਆਨੰਦ ਨੇ ਰਚਿਆ ਇਤਿਹਾਸ, ਕੈਨੇਡਾ ਦੀ ਬਣੀ ਦੂਜੀ ਮਹਿਲਾ ਰੱਖਿਆ ਮੰਤਰੀ

ਦਿੱਲੀ(ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਆਪਣੇ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਗਈ, ਜਿਸ ਨਾਲ ਕੈਨੇਡਾ ਦੀ ਕੈਬਨਿਟ ਵਿੱਚ ਭਾਰਤ ਦੀ ਅਨੀਤਾ ਆਨੰਦ ਨੇ ਦੇਸ਼ ਦੀ ਦੂਜੀ ਮਹਿਲਾ ਰੱਖਿਆ ਹੋਣ ਦਾ ਮਾਣ ਹਾਸਲ ਕਰਕੇ ਇਤਿਹਾਸ ਰਚਿਆ ਹੈ। ਜੋ ਕਿ ਭਾਰਤ ਵਾਸੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ। ਕੈਨੇਡਾ ਦੇ ਨਵੇਂ ਮੰਤਰੀ ਮੰਡਲ ਵਿੱਚ 6 ਔਰਤ ਮੰਤਰੀ ਹਨ, ਜਿਨ੍ਹਾਂ ਵਿਚੋਂ ਦੋ ਭਾਰਤੀ ਮੂਲ ਦੀਆਂ ਕੈਨੇਡੀਅਨ ਹਨ।

Advertisements

ਹੁਣ ਭਾਰਤ ਦੀ ਬੇਟੀ ਅਨੀਤਾ ਆਨੰਦ ਨੇ ਮਹਿਲਾ ਰੱਖਿਆ ਦਾ ਅਹੁਦਾ ਸੰਭਾਲਿਆ ਹੈ। ਅਨੀਤਾ ਆਨੰਦ ਦਾ ਭਾਵੇਂ ਕੈਨੇਡਾ ਵਿੱਚ ਜਨਮ ਹੋਇਆ ਸੀ, ਪਰ ਉਸਦੀ ਦੀ ਮਾਂ ਪੰਜਾਬ ਦੀ ਵਾਸੀ ਹੈ ਜਦਕਿ ਅਨੀਤਾ ਦਾ ਪਿਤਾ ਤਮਿਲਨਾਡੂ ਦਾ ਵਾਸੀ ਹੈ। ਅਨੀਤਾ ਦੇ ਮਾਤਾ-ਪਿਤਾ ਡਾਕਟਰੀ ਕਿੱਤੇ ਨਾਲ ਸਬੰਧਤ ਹਨ। ਉਸ ਨੂੰ ਟਰੂਡੋ ਵੱਲੋਂ 2019 ਵਿੱਚ ਜਨਤਕ ਸੇਵਾ ਅਤੇ ਖਰੀਦ ਮੰਤਰੀ ਵੱਜੋਂ ਚੁਣਿਆ ਗਿਆ ਸ

LEAVE A REPLY

Please enter your comment!
Please enter your name here