ਫਿਰੋਜ਼ਪੁਰ ਜ਼ਿਲ੍ਹੇ ਵਿਚ ਕਲੈਰਿਕ ਕਾਮਿਆਂ ਵੱਲੋਂ ਖਜ਼ਾਨਾ ਦਫਤਰ ਅੱਗੇ 22ਵੇਂ ਦਿਨ ਵੀ ਹੜਤਾਲ ਜਾਰੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਜ਼ਿਲ੍ਹੇ ਵਿਚ ਕਲੈਰਿਕ ਯੂਨੀਅਨ ਵੱਲੋਂ 22ਵੇਂ ਦਿਨ ਵੀ ਹੜਤਾਲ ਜਾਰੀ ਰੱਖੀ ਗਈ ਤੇ ਕੰਮਕਾਜ ਨੂੰ ਬੰਦ ਰੱਖਿਆ ਗਿਆ। ਸਮੂਹ ਮੁਲਾਜ਼ਮਾ ਵੱਲੋਂ ਖਜ਼ਾਨਾ ਦਫਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ।

Advertisements

ਮੁਲਾਜ਼ਮਾ ਦਾ ਕਹਿਣਾ ਹੈ ਕਿ ਜਿੰਨੀ ਦੇਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਨੋਟਿਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਉਨ੍ਹੀ ਦੇਰ ਤੱਕ ਸਾਰਾ ਕੰਮਕਾਜ ਬੰਦ ਰੱਖਿਆ ਜਾਵੇਗਾ ਤੇ ਇਹ ਹੜਤਾਲ ਇਸ ਤਰ੍ਹਾਂ ਹੀ ਜਾਰੀ ਰਹੇਗੀ।

LEAVE A REPLY

Please enter your comment!
Please enter your name here