ਸਕੂਲ ਜਹਾਨ ਖੇਲਾਂ ਦੇ ਵਿਦਿਆਰਥੀਆਂ ਨੇ ਲਗਾਈ ਮੋਮਬੱਤੀਆਂ ਦੀ ਪ੍ਰਦਰਸ਼ਨੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨ ਖੇਲਾਂ ਦੇ ਸਪੈਸ਼ਲ ਵਿਦਿਆਰਥੀਆਂ ਵਲੋਂ ਡਿਸਟ੍ਰਿਕਟ ਐਂਡ ਸੈਸ਼ਨ ਜੱਜ ਵਿੱਚ ਡਿਸਟ੍ਰਿਕਟ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਡਿਸਟ੍ਰਿਕਟ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਨੇ ਕੀਤਾ।

Advertisements

ਇਸ ਮੌਕੇ ਤੇ ਐਮ.ਐਸ. ਅਪਰਾਜੀਤਾ ਜੋਸ਼ੀ ਸੀ.ਜੇ.ਐਮ-ਕਮ ਸੈਕਟਰੀ ਡਿਸਟ੍ਰਿਕਟ ਲੀਗਲ ਸਰਵਿਸਿਸ ਅਥਾਰਟੀ, ਸਾਰੇ ਜਿਊਡੀਸ਼ੀਅਲ ਆਫਿਸਰਸ ਅਤੇ ਕੋਰਟ ਸਟਾਫ, ਬਾਰ ਪੈ੍ਰਜ਼ੀਡੈਂਟ ਪੀ.ਐਸ. ਘੁੰਮਣ ਅਤੇ ਐਡਵੋਕੇਟਸ ਮੌਜੂਦ ਸਨ।  ਇਸ ਮੌਕੇ ਤੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਰਦਾਰ ਤਰਨਜੀਤ ਸਿੰਘ ਸੀ.ਏ., ਮਲਕੀਤ ਸਿੰਘ ਮਹੇਰੂ, ਹਰਬੰਸ ਸਿੰਘ, ਪ੍ਰਿੰਸੀਪਲ ਸ਼ੈਲੀ ਸ਼ਰਮਾ, ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।  

LEAVE A REPLY

Please enter your comment!
Please enter your name here