ਜਿਲੇ ਵਿੱਚ ਕੋਰੋਨਾ ਦਾ 1 ਮਰੀਜ: ਡਾ. ਪਰਮਿੰਦਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਪਰਮਿੰਦਰ ਕੋਰ ਨੇ ਕੋਰੋਨਾ ਬਾਰੇ  ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 579ਵੇ ਸੈਪਲ ਲੈਣ ਨਾਲ ਅਤੇ 567 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 01 ਪਾਜੇਟਿਵ ਕੇਸ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28751 ਹੈ  ਅਤੇ ਬਾਹਰਲੇ ਜਿਲਿਆ  ਤੋ 2079 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30830 ਹੋ ਗਏ ਹਨ ।

Advertisements

 ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 921183 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 893950 ਸੈਪਲ ਨੈਗਟਿਵ ਹਨ ।  ਜਦ ਕਿ 289 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, ਤੇ ਹੁਣ ਤੱਕ ਮੌਤਾਂ ਦੀ ਗਿਣਤੀ 986 ਹੈ । ਐਕਟਿਵ ਕੇਸਾ ਦੀ ਗਿਣਤੀ 11 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29833 ਹੈ । 

LEAVE A REPLY

Please enter your comment!
Please enter your name here