Monday, October 26, 2026
Home National ਤਾਮਿਲਨਾਡੂ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਈ, 12 ਲੋਕਾਂ ਦੀ ਮੌਤ

ਤਾਮਿਲਨਾਡੂ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਈ, 12 ਲੋਕਾਂ ਦੀ ਮੌਤ

ਤਾਮਿਲਨਾਡੂ(ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਤਾਮਿਲਨਾਡੂ ਵਿੱਚ ਭਾਰੀ ਮੀਂਹ ਅਤੇ ਹਨੇਰੀ ਨੇ ਤਬਾਈ ਮਚਾਈ ਹੋਈ ਹੈ, ਜਿਸਦੇ ਕਾਰਣ ਕਈ ਸਾਰੇ ਲੋਕ ਆਪਣੇ ਘਰਾਂ ਤੋਂ ਬੇਘਰ ਹੋ ਗਏ ਹਨ। ਇਸ ਭਾਰੀ ਮੀਂਹ ਦੇ ਕਾਰਣ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਿਲੀ

Advertisements

ਜਾਣਕਾਰੀ ਦੇ ਅਨੁਸਾਰ ਕਈ ਦਿਨਾਂ ਦੇ ਭਾਰੀ ਮੀਂਹ ਪੈਣ ਦੇ ਕਾਰਣ ਸਥਾਨਕ ਲੋਕਾਂ ਨੂੰ ਕਈ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਰਕੇ ਇਸ ਭਾਰੀ ਮੀਂਹ ਦੀ ਸੰਭਾਵਨਾਂ ਨੂੰ ਦੇਖਦਿਆਂ ਕਈ ਹਿੱਸਿਆ ਵਿੱਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਖਤਰੇ ਨੂੰ ਦੇਖਦੇ ਹੋਏ ਵੱਖ- ਵੱਖ ਹਿੱਸਿਆ ਵਿੱਚ ਐਨ. ਡੀ. ਆਰ. ਐਫ. ਦੀਆਂ 11 ਟੀਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here