ਪੈਨ ਇੰਡੀਆਂ ਜਾਗਰੂਕਤਾ ਮੁਹਿੰਮ ਤਹਿਤ ਕਰਵਾਇਆ ਪ੍ਰੋਗਰਾਮ

ਪਠਾਨਕੋਟ (ਦ ਸਟੈਲਰ ਨਿਊਜ਼)। ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐਸ.ਏ.ਐਸ ਨਗਰ, ਜੀਆਂ ਰਾਹੀਂ ਪ੍ਰਾਪਤ ਹੋਏ ਦਿਸਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ  “Pan India Awareness and Outreach Programme” from 2nd October, 2021 to 14thNovember, 2021 as a part of “Azadi Ka Amrit Mahotsav” and Legal Services Week from  08th to 14th November, 2021  ਦੇ ਤੋਰ ਤੇ ਮਨਾਇਆ ਜਾ ਰਿਹਾ ਹੈ ਜਿਸ ਦੇ ਵਿੱਚ ਸਬੰਧ ਸ੍ਰੀ ਮਹੁੰਮਦ ਗੁਲਜਾਰ, ਮਾਨਯੋਗ ਜਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੀ ਅਗਵਾਈ ਹੇਠ ਅੱਜ ਮਿਤੀ 11.11.2021 ਨੂੰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਂਡੰਰੀ ਸਕੂਲ, ਮਲਕਪੁਰ ਵਿਖੇ  Emprowerent of Women through Legal Awareness”    ਦੇ ਸਬੰਧ ਤੇ ਸੈਮੀਨਾਰ ਲਗਾਇਆ ਗਿਆ।
ਜੋ  NALSA-National Commission for women- ਦੇ Collaborative Project “Emprowerent of Women through Legal Awareness”  ਦੇ ਸਬੰਧ ਵਿੱਚ ਸੀ ਜਿਸ ਵਿੱਚ ਇੰਨਜਾਰਜ, ਵਨ ਸਟੋਪ ਸੈਂਟਰ ਅਤੇ ਸਟਾਫ ਮੈਂਬਰ, ਵੱਖ-ਵੱਖ ਸਕੂਲਾ ਦੇ ਪਿ੍ਰੰਸੀਪਲ (ਔਰਤਾਂ) ਅਤੇ ਜਿਲਾ ਪਠਾਨਕੋਟ ਦੇ ਵੱਖ ਵੱਖ ਅੰਗੜਵਾੜੀ ਸੈਂਟਰਾਂ ਦੀਆਂ ਸੁਪਰਵਾਇਜਰ (ਔਰਤਾਂ) ਅਤੇ ਆਸਾ ਵਰਕਰਾਂ (ਔਰਤਾਂ) ਆਦਿ ਵਲੋਂ ਸੈਮੀਨਾਰ ਵਿੱਚ ਭਾਗ ਲਿਆ ਗਿਆ ਇਸ ਮੋਕੇ ਸ੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ, ਮਿਸ ਆਸਾ ਮਹਾਜਨ, ਐਡਵੋਕੇਟ ਅਤੇ ਮਿਸ ਰੋਮੀਕਾ, ਐਡਵੋਕੇਟ ਵਲੋਂ ਹਾਜਰ ਹੋਇਆ ਔਰਤਾਂ ਨੂੰ ਉਹਨਾਂ ਦੇ ਹੱਕਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਾਲ ਹੀ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵਿਕਟਮ ਮੁਆਵਜਾ ਸਕੀਮ, ਲੋਕ ਅਦਾਲਤਾ/ ਸਥਾਈ ਲੋਕ ਅਦਾਲਤਾ, ਮੈਡੀਏਸਨ ਅਤੇ ਮੁੱਫਤ ਕਾਨੂੰਨੀ ਸਹਾਇਤਾ ਸਕੀਮ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾ  ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ  [email protected]     ਤੇ ਸੰਪਰਕ ਕਰ ਸਕਦੇ ਹੋ ।

Advertisements

LEAVE A REPLY

Please enter your comment!
Please enter your name here