
ਲੁਧਿਆਣਾ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ। ਲੁਧਿਆਣਾ ਦੇ ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਘਰ ਇਨਕਮ ਟੈਕਸ ਦੀ ਰੇਡ ਵੱਜੀ ਹੈ।
Advertisements

ਤਕਰੀਬਨ ਛੇ ਵਜੇ ਦੇ ਕਰੀਬ ਮਨਪ੍ਰੀਤ ਸਿੰਘ ਇਆਲੀ ਦੇ ਘਰ ਵਿਚ ਛਾਪੇਮਾਰੀ ਹੋਈ। ਘਰ ਦੇ ਨਾਲ-ਨਾਲ ਫਾਰਮ ਹਾਊਸ ਅਤੇ ਸਾਰੇ ਦਫ਼ਤਰਾਂ ਵਿੱਚ ਇਨਕਮ ਟੈਕਸ ਟੀਮਾਂ ਮੌਜੂਦ ਹੋਈਆਂ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।












