ਜ਼ਿਲ੍ਹੇ ਵਿੱਚ ਕੋਰੋਨਾ ਦੇ 10 ਨਵੇਂ ਪਾਜੇਟਿਵ ਮਰੀਜ, ਇਕ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ  ਉਹਨਾਂ ਦੱਸਿਆ ਕਿ  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 510 ਨਵੇ ਸੈਪਲ ਲੈਣ  ਨਾਲ ਅਤੇ 2762 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 10 ਨਵੇਂ ਪਾਜੇਟਿਵ ਕੇਸ ਆਏ ਹਨ ਅਤੇ 01 ਮੌਤ ਵੀ ਹੋਈ ਹੈ।  ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28797 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2084 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30881 ਹੋ ਗਏ ਹਨ । 

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 944406 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 916368 ਸੈਪਲ  ਨੈਗਟਿਵ ਹਨ ।  ਜਦ ਕਿ 1049 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 990 ਹੈ । ਐਕਟਿਵ ਕੇਸਾ ਦੀ ਗਿਣਤੀ  33 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29858 ਹੈ । 

LEAVE A REPLY

Please enter your comment!
Please enter your name here