ਖੋਜੇਵਾਲ ਵਾਸੀਆਂ ਨੇ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ੀ ਵਿੱਚ ਵੰਡੇ 31 ਕਿੱਲੋ ਲੱਡੂ

ਪੂਰਥਲਾ (ਦ ਸਟੈਲਰ ਨਿਊਜ਼)। ਰਿਪੋਰਟ: ਗੌਰਵ ਮੜੀਆ। ਪਿੰਡ ਖੋਜੇਵਾਲ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਦੀ ਪੰਚਾਇਤ ਅਤੇ ਸਾਰੇ ਨਗਰ ਨਿਵਾਸੀਆਂ ਵਲੋ ਮੋਦੀ ਸਰਕਾਰ ਵਲੋ ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਕਰਨ ਦਾ ਸਵਾਗਤ ਕੀਤਾ ਗਿਆ ਅਤੇ ਜਲੰਧਰ-ਕਪੂਰਥਲਾ ਸੜਕ ਤੇ 31 ਕਿਲੋ ਲਡੂ ਵੰਡੇ ਗਏ ਅਤੇ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾ ਨੂੰ ਵੀ ਯਾਦ ਕੀਤਾ ਗਿਆ, ਜਿਨਾ ਦੀ ਬਦੋਲਤ ਕਿਸਾਨੀ ਜਿੱਤ ਪ੍ਰਾਪਤ ਹੋਈ ।

Advertisements

ਇਸ ਮੋਕੇ ਤੇ ਰਣਜੀਤ ਸਿੰਘ ਖੋਜੇਵਾਲ, ਜਗਦੀਸ਼ ਸਿਘ ਜੋਸ਼, ਗਿਆਨੀ ਜਗਿਦਰ ਸਿੰਘ, ਅਮਰਜੀਤ ਸਿੰਘ, ਜਸਪਾਲ ਸਿੰਘ,ਤੀਰਥ ਸਿੰਘ, ਦਰਸ਼ਨ ਸਿੰਘ ਅਤੇ ਪਿੰਡ ਦੇ ਨੋਜਵਾਨ ਅਤੇ ਪਤਵੰਤੇ ਹਾਜਰ ਸਨ।

LEAVE A REPLY

Please enter your comment!
Please enter your name here