ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਦੁਆਰਾ 15ਵੀਂ ਪੰਜਾਬ ਵਿਧਾਨ ਸਭਾ ਦਾ 16ਵਾਂ (ਵਿਸ਼ੇਸ਼) ਸਮਾਗਮ, ਜੋ ਕਿ ਮਿਤੀ 11 ਨਵੰਬਰ, 2021 ਨੂੰ ਸਮਾਪਤ ਹੋਈ ਬੈਠਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਸਥਗਿਤ ਕੀਤਾ ਗਿਆ ਹੈ, ਦਾ ਮਿਤੀ 22 ਨਵੰਬਰ, 2021 ਨੂੰ ਉਠਾਣ ਕਰ ਦਿੱਤਾ ਗਿਆ ਹੈ।
Advertisements