ਜ਼ਿਲ੍ਹੇ ਵਿੱਚ ਕੋਰੋਨਾ ਦੇ 10 ਪਾਜੇਟਿਵ ਮਰੀਜ: ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ  ਉਹਨਾਂ ਦੱਸਿਆ ਕਿ  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1936 ਨਵੇ ਸੈਪਲ ਲੈਣ  ਨਾਲ ਅਤੇ 1544  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 10 ਨਵੇਂ ਪਾਜੇਟਿਵ ਕੇਸ ਆਏ ਹਨ । ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28860 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2089 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30949 ਹੋ ਗਏ ਹਨ । 

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 961710 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 932723 ਸੈਪਲ  ਨੈਗਟਿਵ ਹਨ ।  ਜਦ ਕਿ 1935 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 993 ਹੈ । ਐਕਟਿਵ ਕੇਸਾ ਦੀ ਗਿਣਤੀ  61 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29895 ਹੈ । 

LEAVE A REPLY

Please enter your comment!
Please enter your name here