ਜ਼ਿਲ੍ਹੇ ਵਿੱਚ ਕੋਰੋਨਾ ਦਾ ਕੋਈ ਨਵਾਂ ਪਾਜੇਟਿਵ ਮਰੀਜ ਨਹੀਂ: ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ  ਉਹਨਾਂ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1120 ਨਵੇਂ ਸੈਪਲ ਲੈਣ  ਨਾਲ ਅਤੇ 743  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਨਵਾਂ ਪਾਜੇਟਿਵ ਮਰੀਜ ਨਹੀਂ ਹੈ । ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28869 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2089 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30958 ਹੋ ਗਏ ਹਨ । 

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 969097 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 939287 ਸੈਪਲ  ਨੈਗਟਿਵ ਹਨ ।  ਜਦ ਕਿ 2749 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 993 ਹੈ । ਐਕਟਿਵ ਕੇਸਾ ਦੀ ਗਿਣਤੀ  57 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29908 ਹੈ । 

LEAVE A REPLY

Please enter your comment!
Please enter your name here