ਜ਼ਿਲ੍ਹੇ ਵਿੱਚ ਕੋਵਿਡ-19 ਦੇ 3 ਪਾਜੇਟਿਵ ਮਰੀਜ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2518 ਨਵੇਂ ਸੈਪਲ ਲੈਣ  ਨਾਲ ਅਤੇ  2698 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 03 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28880 ਕੇਸ 2092 ਹੋ ਗਏ ਹਨ । 

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 980100 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 950118  ਸੈਪਲ  ਨੈਗਟਿਵ ਹਨ ।  ਜਦ ਕਿ 2910 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 995 ਹੈ । ਐਕਟਿਵ ਕੇਸਾ ਦੀ ਗਿਣਤੀ 57 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29920 ਹੈ । 

LEAVE A REPLY

Please enter your comment!
Please enter your name here