ਜ਼ਿਲ੍ਹੇ ਵਿੱਚ ਕੋਵਿਡ-19 ਦੇ 2 ਪਾਜੇਟਿਵ ਮਰੀਜ: ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 714 ਨਵੇਂ ਸੈਪਲ ਲੈਣ ਨਾਲ ਅਤੇ 826 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 2 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28923 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2097 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 31020 ਹੋ ਗਏ ਹਨ । 

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 996612 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 967987  ਸੈਪਲ  ਨੈਗਟਿਵ ਹਨ ।  ਜਦ ਕਿ 1509 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 997 ਹੈ । ਐਕਟਿਵ ਕੇਸਾ ਦੀ ਗਿਣਤੀ  32 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29991 ਹੈ । 

LEAVE A REPLY

Please enter your comment!
Please enter your name here