ਚੰਡੀਗੜ੍ਹ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪੰਜਵੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਕਪੂਰਥਲਾ ਹਲਕਾ ਤੋਂ ਮੈਡਮ ਮੰਜੂ ਰਾਣਾ ਤੇ ਜਲੰਧਰ ਵੈਸਟ ਤੋਂ ਸ਼ੀਤਲ ਅੰਗੁਰਾਲ ‘ਆਪ’ ਦੇ ਉਮੀਦਵਾਰ ਐਲਾਨੇ ਗਏ ਹਨ। ਦੱਸਣਯੋਗ ਹੈ ਕਿ ਸ਼ੀਤਲ ਅੰਗੁਰਾਲ ਬੀਤੇ ਦਿਨ ਹੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਹਨ।
Advertisements