ਡਾ. ਜਸਵੰਤ ਰਾਏ ਨੇ ਸੰਭਾਲਿਆ ਜ਼ਿਲ੍ਹਾ ਖੋਜ਼ ਅਫ਼ਸਰ ਦਾ ਕਾਰਜਭਾਰ

ਹੁਸ਼ਿਆਰਪੁਰ: ( ਦ ਸਟੈਲਰ ਨਿਊਜ਼ ), ਅੱਜ ਡਾ. ਜਸਵੰਤ ਰਾਏ ਨੇ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿਖੇ ਬਤੌਰ ਖੋਜ ਅਫ਼ਸਰ ਵਜੋਂ ਕਾਰਜ ਭਾਰ ਸੰਭਾਲ ਲਿਆ ਹੈ।

Advertisements

ਉਨ੍ਹਾਂ ਦੱਸਿਆ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ।

LEAVE A REPLY

Please enter your comment!
Please enter your name here