ਉੱਘੀ ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਕੋਰੋਨਾਂ ਪੌਜ਼ਟਿਵ, ਆਈਸੀਯੂ `ਚ ਦਾਖਿਲ

ਦਿੱਲੀ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਉੱਘੀ ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਨੂੰ ਮੰਗਲਵਾਰ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

Advertisements

ਦੱਸ ਦਈਏ ਕਿ ਮੰਗੇਸ਼ਕਰ ਦਾ ਕੋਰੋਨਾ ਟੈਸਟ ਪੌਜ਼ਟਿਵ ਆਇਆ ਹੈ। ਸੂਤਰਾਂ ਦੇ ਮੁਤਾਬਕ ਉਨ੍ਹਾਂ ਨੂੰ ਗੰਭੀ੍ਰ ਹਾਲਤ ਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲਚ ਭਰਤੀ ਕੀਤਾ ਗਿਆ ਹੈ। ਖ਼ਬਰ ਦੇ ਮੁਤਾਬਕ ਲਤਾ ਮੰਗੇਸ਼ਕਰ ਆਈਸੀਯੂ `ਚ ਜ਼ੇਰੇ ਇਲਾਜ ਹਨ।

LEAVE A REPLY

Please enter your comment!
Please enter your name here