ਕੋਵਿਡ 19 ਦੀਆਂ ਹਿਦਾਇਤਾਂ ਦਾ ਪਾਲਣ ਕਰਦੇ ਹੋਏ ਮਨਾਇਆ ਜਾਵੇਗਾ ਗਣਤੰਤਰ ਦਿਹਾੜਾ

ਚੰਡੀਗੜ੍ਹ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਗਣਤੰਤਰ ਦਿਵਸ ਹਰ ਸਾਲ ਦੀ ਤਰਾਂ ਇਸ ਸਾਲ ਵੀ ਪੰਜਾਬ ਸਰਕਾਰ ਸਾਰੇ ਪੰਜਾਬ ‘ਚ ਮਨਾਏਗੀ। ਇਸ ਵਾਰ ਕੋਵਿਡ 19 ਦੀਆ ਹਿਦਾਇਤਾਂ ਦਾ ਪਾਲਣ ਕਰਦੇ ਹੋਏ ਗਣਤੰਤਰ ਦਿਹਾੜਾ ਮਨਾਇਆ ਜਾਵੇਗਾ।

Advertisements

ਸੁਬ੍ਹਾ ਪੱਧਰੀ ਸਮਾਗਮ ਲੁਧਿਆਣਾ ਜਿਲਾ ਵਿਖੇ ਹੋਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣਗੇ ਤੇ ਬਾਕੀ ਜਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਕੈਬਿਨੇਟ ਮੰਤਰੀ ਕੌਮੀ ਝੰਡਾ ਲਹਿਰਾਉਣਗੇ।

LEAVE A REPLY

Please enter your comment!
Please enter your name here