ਜ਼ਿਲ੍ਹੇ ਵਿੱਚ ਕੋਵਿਡ-19 ਦੇ 570 ਪਾਜੇਟਿਵ ਮਰੀਜ ਅਤੇ 2 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼):  ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2261 ਨਵੇਂ ਸੈਪਲ ਲੈਣ  ਨਾਲ ਅਤੇ 2960 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 570 ਪਾਜੇਟਿਵ ਮਰੀਜ ਆਏ ਹਨ ਅਤੇ 02 ਮੌਤਾਂ ਵੀ ਹੋਈਆਂ ਹਨ ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 30211 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2225 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 32436 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1017383 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 984616  ਸੈਪਲ  ਨੈਗਟਿਵ ਹਨ ।  ਜਦ ਕਿ 4363 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1002 ਹੈ। ਐਕਟਿਵ ਕੇਸਾ ਦੀ ਗਿਣਤੀ  1347 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30087 ਹੈ ।

Advertisements

LEAVE A REPLY

Please enter your comment!
Please enter your name here