ਜ਼ਿਲ੍ਹੇ ਵਿੱਚ ਕੋਵਿਡ-19 ਦੇ 508 ਪਾਜੇਟਿਵ ਮਰੀਜ, 2 ਮੌਤਾਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)।ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2881 ਨਵੇਂ ਸੈਪਲ ਲੈਣ  ਨਾਲ ਅਤੇ 2753 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 508 ਪਾਜੇਟਿਵ ਮਰੀਜ ਆਏ ਹਨ ਅਤੇ 02 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 32202 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2399 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 34601 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1032702 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 996336 ਸੈਪਲ  ਨੈਗਟਿਵ ਹਨ ।  ਜਦ ਕਿ 5971 ਸੈਪਲਾਂ ਦੀ ਰਿਪੋਟ ਦਾ ਇੰਤਜਾਰਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1012 ਹੈ । ਐਕਟਿਵ ਕੇਸਾ ਦੀ ਗਿਣਤੀ  2412 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 31177 ਹੈ । 

Advertisements

LEAVE A REPLY

Please enter your comment!
Please enter your name here