ਗੋਰਮਿੰਟ ਪੋਲੀਟੈਕਨਿਕ ਕਾਲਜ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਗੋਰਮਿੰਟ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਿੰਸੀਪਲ ਰਚਨਾ ਕੋਰ ਦੀ ਅਗਵਾਈ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਕਾਲਜ ਦੇ ਸਮੂਹ ਸਟਾਫ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਦਾ ਗਾਇਨ ਵੀ ਕੀਤਾ ਗਿਆ।

Advertisements

ਇਸ ਮੌਕੇ ਤੇ ਰਚਨਾ ਕੋਰ ਨੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਇਹ ਮਹਾਨ ਦਿਵਸ ਦੁਨੀਆਂ ਦੇ ਕੋਨੇ ਕੋਨੇ ਵਿੱਚ ਵਸਦੇ ਭਾਰਤੀਆਂ ਵੱਲੋਂ ਮਨਾਇਆ ਜਾਂਦਾ ਹੈ। ਇਸ ਖੁਸ਼ੀ ਦੇ ਮੌਕੇ ਤੇ ਲੱਡੂ ਵੀ ਵੰਡੇ ਗਏ।

LEAVE A REPLY

Please enter your comment!
Please enter your name here