ਬੱਸੀ ਬਾਜ਼ੀਦ ਸਕੂਲ ਵਿਖੇ ਗਣਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਇਆ ਗਿਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਸੀ ਬਾਜ਼ੀਦ ਵਿਖੇ 73ਵੇਂ ਗਣਤੰਤਰਤਾ ਦਿਵਸ ਮੌਕੇ ਸਕੂਲ ਵਿਖੇ ਝੰਡਾ ਲਹਿਰਾਇਆ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਜਤਿੰਦਰ ਸਿੰਘ ਨੇ 73ਵੇਂ ਗਣਤੰਤਰਤਾ ਦਿਵਸ ਮੌਕੇ ਸਕੂਲ ਵਿਖੇ ਝੰਡਾ ਲਹਿਰਾਇਆ। 73ਵੇਂ ਗਣਤੰਤਰ ਦਿਵਸ ਦੀਆਂ ਆਪ ਸਭ ਨੂੰ ਤਹਿ ਦਿਲੋਂ ਵਧਾਈਆਂ।

Advertisements

ਇਹ ਮਹੱਤਵਪੂਰਨ ਹੈ ਕਿ ਅਸੀਂ ਆਪਣੇ ਸੰਵਿਧਾਨ ਦੇ ਮੂਲ ਆਧਾਰ ਪ੍ਰਭੂਸੱਤਾ,ਸਮਾਜਵਾਦ,ਧਰਮ ਨਿਰਪੱਖਤਾ, ਜਮਹੂਰੀਅਤ, ਨਿਆਂ, ਆਜ਼ਾਦੀ, ਬਰਾਬਰੀ, ਭਾਈਚਾਰਾ, ਮਨੁੱਖੀ ਮਾਣ ਅਤੇ ਏਕਤਾ ਨੂੰ ਯਾਦ ਰੱਖੀਏ। ਆਓ ਅਸੀਂ ਇਨ੍ਹਾਂ ਕਦਰਾਂ-ਕੀਮਤਾਂ ਨੂੰ ਬਰਕਰਾਰ ਅਤੇ ਸੁਰੱਖਿਅਤ ਰੱਖਣ ਦਾ ਪ੍ਰਣ ਕਰੀਏ।

LEAVE A REPLY

Please enter your comment!
Please enter your name here