Sunday, October 25, 2026
Home Punjab 2 ਸੀਟਾਂ ਤੋਂ ਚੋਣ ਲੜਨਗੇ ਚਰਨਜੀਤ ਸਿੰਘ ਚੰਨੀ, ਕਾਂਗਰਸ ਨੇ ਆਖਿਰੀ ਲਿਸਟ...

2 ਸੀਟਾਂ ਤੋਂ ਚੋਣ ਲੜਨਗੇ ਚਰਨਜੀਤ ਸਿੰਘ ਚੰਨੀ, ਕਾਂਗਰਸ ਨੇ ਆਖਿਰੀ ਲਿਸਟ ਕੀਤੀ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼): ਪੰਜਾਬ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਆਖ਼ਰੀ ਸੂਚੀ ਜਾਰੀ ਕੀਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਦੌੜ ਤੋਂ ਵੀ ਕਾਂਗਰਸ ਨੇ ਟਿਕਟ ਦਿੱਤੀ ਹੈ। ਹੁਣ ਮੁੱਖ ਮੰਤਰੀ ਚੰਨੀ 2 ਸੀਟਾਂ ਤੋਂ ਚੋਣ ਲੜਨਗੇ। ਇਸ ਤੋਂ ਪਹਿਲਾ ਚੰਨੀ ਚਮਕੌਰ ਸਾਹਿਬ ਤੋ ਵੀ ਕਾਂਗਰਸ ਦੇ ਉਮੀਦਵਾਰ ਹਨ। ਪਟਿਆਲਾ ਤੋਂ ਵਿਸ਼ਨੂ ਸ਼ਰਮਾ ਨੂੰ ਟਿਕਟ ਦਿੱਤੀ ਗਈ ਹੈ।

Advertisements
congress candidates list.

ਅਟਾਰੀ ਤੋਂ ਤਰਸੇਮ ਸਿੰਘ ਸਿਆਲਕਾ, ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ, ਨਵਾਂਸ਼ਹਿਰ ਤੋਂ ਸਤਵੀਰ ਸਿੰਘ ਸੈਣੀ, ਲੁਧਿਆਣਾ ਦੱਖਣੀ ਤੋਂ ਇਸ਼ਵਰਜੋਤ ਸਿੰਘ ਚੀਮਾ, ਜਲਾਲਾਬਾਦ ਤੋਂ ਮੋਹਣ ਸਿੰਘ, ਬਰਨਾਲਾ ਤੋਂ ਮਨੀਸ਼ ਬੰਸਲ ਨੂੰ ਕਾਂਗਰਸ ਨੇ ਆਪਣਾ ਉਮੀਦਵਾਰ ਐਲਾਨਿਆ ਹੈ।

LEAVE A REPLY

Please enter your comment!
Please enter your name here