![](https://www.thestellarnews.com/wp-content/uploads/2024/04/dreams.jpg)
ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਅੱਜ ਸਵੇਰੇ 9: 50 ਮਿੰਟ ‘ਤੇ ਚੰਡੀਗੜ੍ਹ ਅਤੇ ਨੇੜੇ-ਤੇੜੇ ਦੇ ਇਲਾਕਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੰਡੀਗੜ੍ਹ ਦੇ ਨਾਲ-ਨਾਲ ਪੂਰੇ ਪੰਜਾਬ ‘ਚ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਜੰਮੂ ਤੇ ਕਸ਼ਮੀਰ ‘ਚ ਕਈ ਥਾਈਂ ਭੂਚਾਲ ਦੇ ਝਟਕੇ ਲੱਗੇ ਹਨ ਪਰ ਕੋਈ ਜਾਨੀ ਨੁਕਸਾਨ ਦੀ ਜਾਣਕਾਰੀ ਹਾਸਲ ਨਹੀਂ ਹੋਈ। ਪੰਚਕੂਲਾ, ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
![](https://www.thestellarnews.com/wp-content/uploads/2024/04/dreams.jpg)