ਜ਼ਿਲ੍ਹੇ ਵਿੱਚ ਕੋਵਿਡ-19 ਦੇ 70 ਪਾਜੇਟਿਵ ਮਰੀਜ, 3 ਮੌਤਾਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)।ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1285 ਨਵੇਂ ਸੈਪਲ ਲੈਣ  ਨਾਲ ਅਤੇ 1768 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 70 ਪਾਟਿਵ ਮਰੀਜ ਆਏ ਹਨ ਅਤੇ 03 ਮੌਤਾਂ ਵੀ ਹੋਈਆਂ ਹਨਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 37485 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2805 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40290 ਹੋ ਗਏ ਹਨ।

Advertisements

 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1072766 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1032408 ਸੈਪਲ  ਨੈਗਟਿਵ ਹਨ ਜਦ ਕਿ 4680 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1072 ਹੈ। ਐਕਟਿਵ ਕੇਸਾ ਦੀ ਗਿਣਤੀ  936 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 38282 ਹੈ। 

LEAVE A REPLY

Please enter your comment!
Please enter your name here