ਪੁਲਿਸ ਨੇ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਮੌਜੂਦਾ ਵਿਧਾਇਕ ਸਿਮਰਜੀਤ ਬੈਂਸ ਨੂੰ ਕੀਤਾ ਗ੍ਰਿਫਤਾਰ

ਲੁਧਿਆਣਾ : ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਲੁਧਿਆਣਾ ਦੇ ਆਤਮ ਨਗਰ ਹਲਕੇ ਵਿੱਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਝੜ੍ਹਪ ਹੋ ਗਈ ਸੀ । ਇਸ ਦੋਰਾਨ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਤੇ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ ਸੀ । ਜੋ ਕਿ ਵਿਧਾਇਕ ਸਿਮਰਜੀਤ ਦੇ ਧੜੇ ਦੇ ਦੱਸੇ ਜਾ ਰਹੇ ਹਨ। ਜਿਸ ਦੋਰਾਨ ਇਸ ਹਮਲੇ ਵਿੱਚ ਕਈ ਵਿਅਕਤੀ ਜ਼ਖਮੀ ਹੋ ਗਏ ਸਨ।

Advertisements

ਜਿਸਦੇ ਚੱਲਦਿਆਂ ਪੰਜਾਬ ਪੁਲਿਸ ਨੇ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਮੌਜੂਦਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰ ਲੁਧਿਆਣਾ ਕੋਰਟ ਵਿੱਚੋਂ ਕੀਤੀ ਹੈ। ਬੈਂਸ ਤੋਂ ਇਲਾਵਾ ਇਹ ਮਾਮਲਾ ਲੋਕ ਇਨਸਾਫ ਪਾਰਟੀ ਦੇ 34 ਤੋਂ ਵੱਧ ਵਰਕਰਾਂ ਤੇ ਦਰਜ ਕੀਤਾ ਗਿਆ ਹੈ ।

LEAVE A REPLY

Please enter your comment!
Please enter your name here