Sunday, October 18, 2026
Home Chandigarh ਅਕਾਲੀ ਦਲ ਨੇ ਚੋਣ ਕਮਿਸ਼ਨਰ ਨੂੰ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੇ...

ਅਕਾਲੀ ਦਲ ਨੇ ਚੋਣ ਕਮਿਸ਼ਨਰ ਨੂੰ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੇ ਖਿਲਾਫ ਕੀਤੀ ਸ਼ਿਕਾਇਤ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਅਕਾਲੀ ਦਲ ਨੇ ਚੋਣ ਕਮਿਸ਼ਨਰ ਕੋਲ ਇੱਕ ਵਾਰ ਦਿੱਲੀ ਦੇ ਮੁੱਖ-ਮੰਤਰੀ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਸ਼ਿਕਾਇਤ ਕੀਤੀ ਹੈ। ਅਕਾਲੀ ਦਲ ਦੇ ਵਫਦ ਨੇ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ।

Advertisements

ਅਕਾਲੀ ਦਲ ਦੇ ਵਫਦ ਨੇ ਸ਼ਿਕਾਇਤ ਕੀਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਅਕਾਲੀ ਦਲ ਦੇ ਵੋਟਰਾਂ ਨੂੰ ਵੀਡੀਓ ਰਾਹੀਂ ਅਪੀਲ ਕੀਤੀ ਜਾ ਰਹੀ ਹੈ, ਜਿਸ ਨੂੰ ਤੁਰੰਤ ਬੰਦ ਕਰਵਾਇਆ ਜਾਵੇ। ਵਫਦ ਨੇ ਚੋਣ ਕਮਿਸ਼ਨਰ ਨੂੰ ਇਹ ਵੀ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਦੇ ਖਿਲਾਫ ਐਕਸ਼ਨ ਲਿਆ ਜਾਵੇ।

LEAVE A REPLY

Please enter your comment!
Please enter your name here