ਨਾਭਾ ਵਿੱਚ ਸੁਖਬੀਰ ਬਾਦਲ ਨੇ ਬਾਬੂ ਕਬੀਰ ਦਾਸ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਨਾਭਾ (ਦ ਸਟੈਲਰ ਨਿਊਜ਼), ਰਿਪੋਰਟ: ਜਤਿੰਦਰ ਕੁਮਾਰ। ਨਾਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਮੀਦਵਾਰ ਬਾਬੂ ਕਬੀਰ ਦਾਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ। ਇਸ ਮੌਕੇ ਵਰਕਰਾਂ ਨੇ ਸੁਖਬੀਰ ਬਾਦਲ ਦਾ ਕੀਤਾ ਨਿੱਘਾ ਸਵਾਗਤ।

Advertisements

ਇਸ ਮੌਕੇ ਬਾਦਲ ਨੇ ਸਾਧੂ ਸਿੰਘ ਧਰਮਸੋਤ , ਕੇਜਰੀਵਾਲ ਤੇ ਭਗਵੰਤ ਮਾਨ ਨੂੰ ਰਗੜੇ ਲ਼ਾਏ । ਉਹਨਾਂ ਕਿਹਾ ਕਿ ਸ਼ਾਮਿਲ ਹੋਏ ਲੋਕਾਂ ਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਬਣਨ ਤੇ ਨਾਭਾ ਸ਼ਹਿਰ ਵਿੱਚ ਸਾਰੇ ਅਧੂਰੇ ਪਏ ਕੰਮ ਪਹਿਲ ਦੇ ਆਧਾਰ ਤੇ ਪੂਰੇ ਕਰਵਾਏ ਜਾਣਗੇ।

LEAVE A REPLY

Please enter your comment!
Please enter your name here