Saturday, November 7, 2026
Home Latest ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਫਿਰੋਜ਼ਪੁਰ ਪੁਲਿਸ ਵੱਲੋਂ ਕੰਟਰੋਲ ਰੂਮ ਦੇ ਨੰਬਰ ਜਾਰੀ

ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਫਿਰੋਜ਼ਪੁਰ ਪੁਲਿਸ ਵੱਲੋਂ ਕੰਟਰੋਲ ਰੂਮ ਦੇ ਨੰਬਰ ਜਾਰੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਵਿਧਾਨਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਫਿਰੋਜ਼ਪੁਰ ਪੁਲਿਸ ਵੱਲੋਂ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਗਏ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਫਿਰੋਜ਼ਪੁਰ ਨਰਿੰਦਰ ਭਾਰਗਵ ਨੇ ਦੱਸਿਆ ਕਿ ਆਮ ਜਨਤਾ ਦੀ ਸਹਾਇਤਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਅਤੇ ਵਿਧਾਨਸਭਾ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਪੁਲਿਸ ਸਹਾਇਤਾ ਜਾਂ ਪੁਲਿਸ ਨਾਲ ਜਾਣਕਾਰੀ ਸਾਂਝੀ ਕਰਨ ਲਈ ਕੰਟਰੋਲ ਰੂਮ ਦੇ ਨੰਬਰ 01632-244100, 242380, 249261, 244575, 244576, 244577, 245272 ਜਾਂ 99157-10970 ਤੇ ਸੰਪਰਕ ਕੀਤਾ ਜਾ ਸਕਦਾ ਹੈ। 

LEAVE A REPLY

Please enter your comment!
Please enter your name here