ਜ਼ਿਲ੍ਹਾ ਚੋਣ ਅਫ਼ਸਰ ਰਿਆਤ ਨੇ ਅਚਾਨਕ ਰਾਤ ਨੂੰ ਵੱਖ-ਵੱਖ ਬੂਥਾਂ ਦੀ ਕੀਤੀ ਚੈਕਿੰਗ

ਹੁਸ਼ਿਆਰਪੁਰ: ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਸ਼੍ਰੀਮਤੀ ਅਪਨੀਤ ਰਿਆਤ ਨੇ ਅਚਾਨਕ ਰਾਤ ਨੂੰ ਵੱਖ-ਵੱਖ ਬੂਥਾਂ ਦੀ ਚੈਕਿੰਗ ਕੀਤੀ। ਉਨ੍ਹਾਂ ਚੋਣ ਅਮਲੇ ਨਾਲ ਵੋਟ ਪ੍ਰਕਿਰਿਆ ਸਬੰਧੀ ਗੱਲਬਾਤ ਕਰਦਿਆਂ ਤਸੱਲੀ ਪ੍ਰਗਟਾਈ ਅਤੇ ਹੱਲਾਸ਼ੇਰੀ ਵੀ ਦਿੱਤੀ। ਉਨ੍ਹਾਂ ਕਿਹਾ ਕਿ 20 ਫਰਵਰੀ ਨੂੰ ਸਵੇਰੇ 8 ਵਜੇ ਵੋਟਿੰਗ ਸ਼ੁਰੂ ਕਰਨੀ ਯਕੀਨੀ ਬਣਾਈ ਜਾਵੇ।

Advertisements

LEAVE A REPLY

Please enter your comment!
Please enter your name here