ਲੋਕ ਅਦਾਲਤ 12 ਨੂੰ, ਕਰਵਾਇਆ ਜਾ ਸਕਦੈ ਟਰੈਫਿਕ ਚਲਾਨਾਂ ਦਾ ਭੁਗਤਾਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਵਲੋਂ 12 ਮਾਰਚ 2022 ਨੂੰ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਵਿਚ ਜ਼ਿਲ੍ਹਾ ਪੁਲਿਸ ਵਲੋਂ ਕੀਤੇ ਗਏ ਟਰੈਫਿਕ ਚਲਾਨਾਂ ਦਾ ਭੁਗਤਾਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਜ਼ਿਲ੍ਹਾ ਪੁਲਿਸ ਵਲੋਂ ਚਲਾਨ ਹੋਏ ਹਨ, ਉਹ ਆਪਣੇ ਚਲਾਨਾਂ ਦਾ ਭੁਗਤਾਨ 12 ਮਾਰਚ ਨੂੰ ਲਗਾਈ ਜਾ ਰਹੀ ਲੋਕ ਅਦਾਲਤ ਵਿਚ ਪੇਸ਼ ਹੋ ਕੇ ਕਰ ਸਕਦੇ ਹਨ।

Advertisements

LEAVE A REPLY

Please enter your comment!
Please enter your name here