ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਮਨਾਇਆ ਮਹਿਲਾ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਸਬੰਧ ਵਿੱਚ ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਵਿਖੇ ਇੱਕ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਕਾਲਜ ਦੀ ਪ੍ਰਿੰਸੀਪਲ ਰਚਨਾ ਕੌਰ ਨੇ ਕੀਤੀ।

Advertisements

ਇਸ ਮੌਕੇ ਉਨ੍ਹਾਂ ਕਿਹਾ ਵਿਸ਼ਵ ਭਰ ਵਿੱਚ ਔਰਤਾਂ ਦੀ ਸਮਾਜਿਕ, ਰਾਜਨੀਤਕ ਅਤੇ ਆਰਥਿਕ ਰੂਪ ਵਿਚੱ ਵੱਡੀ ਭਾਗੀਦਾਰੀ ਹੈ। ਇਸ ਮੋਕੇ ਉਨ੍ਹਾਂ ਨੇ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ।

LEAVE A REPLY

Please enter your comment!
Please enter your name here