ਪਿਤਾ ਵੱਲੋਂ ਖ਼ੂਨਦਾਨ ਕਰਕੇ ਮਨਾਇਆ ਗਿਆ ਬੇਟੀ ਦਾ ਜਨਮ ਦਿਨ                      

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਖੂਨਦਾਨ ਅਤੇ ਨੇਤਰਦਾਨ ਸੇਵਾ ਨਾਲ ਜੁੜੇ ਸਰਦਾਰ ਸੇਵਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਬਤੌਰ ਅਧਿਆਪਕ ਸੇਵਾਵਾਂ ਨਿਭਾ ਰਹੇ ਹਨ ਵੱਲੋਂ ਆਪਣੀ ਬੇਟੀ ਰਾਜਵੀਰ ਕੌਰ ਜੋ ਕੇ ਕਨੇਡਾ ਵਿਖੇ ਨਰਸਿੰਗ ਦੀ ਪੜ੍ਹਾਈ ਕਰ ਰਹੀ ਹੈ ਦਾ ਜਨਮ ਦਿਨ ਭਾਈ ਘਨੱਈਆ ਜੀ ਚੈਰੀਟੇਬਲ ਬਲੱਡ ਬੈਂਕ ਵਿਖੇ ਖੂਨਦਾਨ ਕਰਕੇ ਮਨਾਇਆ।

Advertisements

ਇਸ ਮੌਕੇ ਤੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਅਤੇ ਜਸਦੇਵ ਸਿੰਘ ਪਾਹਵਾ ਵੱਲੋਂ ਇਸ ਮਹਾਨ ਸੇਵਾ ਕਾਰਜ ਲਈ ਸੇਵਾ ਸਿੰਘ ਨੂੰ ਮੈਡਲ ਪਾਕੇ ਸਨਮਾਨਿਤ ਕੀਤਾ ਗਿਆ ਅਤੇ ਬੇਟੀ ਰਾਜਵੀਰ ਕੌਰ  ਬਲੱਡ ਬੈਂਕ ਵੱਲੋਂ ਵੀ ਜਨਮ ਦਿਨ ਤੇ ਮੁਬਾਰਕਾਂ ਦਿੱਤੀਆਂ ਗਈਆਂ।

LEAVE A REPLY

Please enter your comment!
Please enter your name here