ਵਿਗਿਆਨ ਮੇਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਨਗਦ ਇਨਾਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਬਲਾਕ ਪੱਧਰੀ ਵਿਗਿਆਨ ਮੇਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ 1000-1000 ਰੁਪਏ ਦਿੱਤਾ ਗਿਆ। ਇਸ ਮੌਕੇ ਤੇ ਜਤਿੰਦਰ ਸਿੰਘ ਪ੍ਰਿੰਸੀਪਲ, ਅਮਨ ਸਹੋਤਾ (ਬੀ. ਐਮ) ਅਤੇ ਸਾਇੰਸ ਅਧਿਆਪਕ ਪਾਰਸ ਲਾਂਬਾ, ਰੀਨਾ ਰਾਣੀ, ਅਰਚਨਾ ਕੁਮਾਰੀ ਮੌਜੂਦ ਸਨ।

Advertisements

LEAVE A REPLY

Please enter your comment!
Please enter your name here