ਸਤਨਾਮ ਹਸਪਤਾਲ ਵਿੱਚ ਲਗਾਇਆ ਖੂਨਦਾਨ ਕੈਂਪ, 118 ਯੂਨਿਟ ਖੂਨ ਹੋਇਆ ਇੱਕਠਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਤਨਾਮ ਹਸਪਤਾਲ ਵਿੱਚ ਬਲੱਡ ਸੈਂਟਰ (ਬੈਂਕ) ਦਾ ਉਦਘਾਟਨ ਕੀਤਾ ਗਿਆ। ਸਭ ਤੋ ਪਹਿਲਾ ਸ਼੍ਰੀ ਸੁਖਮਣੀ ਸਾਹਿਬ ਦਾ ਪਾਠ ਕੀਤਾ ਗਿਆ। ਉਸ ਤੋ ਬਾਅਦ ਬਲੱਡ ਕੈਂਪ ਲਗਾਇਆ ਗਿਆ, ਜਿਸ ਵਿੱਚ 118 ਯੂਨਿਟ ਖੂਨ ਇੱਕਠਾ ਕੀਤਾ ਗਿਆ।

Advertisements

ਇਸ ਵਿੱਚ ਬਲੱਡ ਬੈਂਕ ਦੇ ਪ੍ਰਧਾਨ ਗੌਰਵ ਗੋਰਾ ਨੇ ਆਏ ਹੋਏ ਲੋਕਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਖੂਨਦਾਨ ਨੂੰ ਮਹਾਂਦਾਨ ਮੰਨਿਆ ਗਿਆ ਹੈ। ਇਸ ਨਾਲ ਅੋਖੇ ਸਮੇਂ ਵਿੱਚ ਕਈ ਮਰੀਜਾਂ ਦੀ ਜਾਨ ਬਚਾਈ ਜਾ ਸਕਦੀ ਹੈ। ਇਸ ਲਈ ਖੂਨਦਾਨ ਲਈ ਸਾਰਿਆ ਨੂੰ ਅੱਗੇ ਆਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here