ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1336 ਨਵੇਂ ਸੈਪਲ ਲੈਣ ਨਾਲ ਅਤੇ 1328 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 01 ਨਵਾਂ ਪਾਜੇਟਿਵ ਮਰੀਜ ਆਇਆ ਹੈ।ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37958 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40820 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1135294 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1094094 ਸੈਪਲ ਨੈਗਟਿਵ ਹਨ ।ਜਦ ਕਿ 5050 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ।ਐਕਟਿਵ ਕੇਸਾ ਦੀ ਗਿਣਤੀ 16 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39708 ਹੈ।
ਜ਼ਿਲ੍ਹੇ ਵਿੱਚ ਕੋਵਿਡ-19 ਦਾ 1 ਨਵਾਂ ਪਾਜੇਟਿਵ ਮਰੀਜ
Advertisements