
ਚੰਡੀਗੜ੍ਹ : (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਦੇ ਰਹਿ ਚੁੱਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਵਿੱਚ ਚੱਲ ਰਹੀ ਕਾਟੋ ਕਲੇਸ਼ ਦੇ ਕਾਰਣ ਹਾਰ ਦਾ ਸਾਹਮਣਾਂ ਕਰਨਾ ਪਿਆ ਹੈ।
Advertisements

ਦੱਸ ਦਈਏ ਕਿ ਚੰਨੀ ਨੇ ਅੱਜ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਇਸ ਦੋਰਾਨ ਚੰਨੀ ਨੇ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਉਤੇ ਉਹਨਾਂ ਨੂੰ ਵਧਾਈ ਦਿੱਤੀ।











