ਪੰਥਕ ਚੇਤਨਾ ਲਹਿਰ ਦੇ ਪ੍ਰਧਾਨ ਪੁਰਸ਼ੋਤਮ ਸਿੰਘ ਨੇ ਸੀਐਮ ਮਾਨ ਦੇ ਘਰ ਲਗਾਇਆਂ ਧਰਨਾਂ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਭਗਵੰਤ ਮਾਨ ਦੇ ਮੁੱਖ-ਮੰਤਰੀ ਬਣਨ ਤੋਂ ਬਾਅਦ ਪੰਥਕ ਚੇਤਨਾ ਲਹਿਰ ਦੇ ਪ੍ਰਧਾਨ ਪੁਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਉਹਨਾਂ ਦੇ ਘਰ ਦੇ ਬਾਹਰ ਧਰਨਾਂ ਦਿੱਤਾ ਗਿਆ। ਜਾਣਕਾਰੀ ਦੇ ਅਨੁਸਾਰ, ਉਹਨਾਂ ਦਾ ਕਹਿਣਾਂ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਰਾਜ ਸਭਾ ਲਈ ਚੁਣਿਆਂ ਗਿਆ ਹੈ।

Advertisements

ਇਸਤੋ ਇਲਾਵਾ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾਮਜ਼ਦ ਕੀਤੇ ਗਏ ਪੰਜ ਚਿਹਰਿਆਂ ਦਾ ਪੰਜਾਬ ਲਈ ਕੋਈ ਯੋਗਦਾਨ ਨਹੀਂ ਹੈ। ਉਹਨਾਂ ਕਿਹਾ ਕਿ ਇਹ ਸਾਰੇ ਮੈਂਬਰ ਆਰ.ਆਰ.ਐਸ ਤੇ ਭਾਜਪਾ ਨਾਲ ਮਿਲੇ ਹੋਏ ਹਨ ਤੇ ਪਾਰਟੀ ਉਹਨਾਂ ਨੂੰ ਭੇਜ ਕੇ ਆਪਣਾਂ ਸਮਰਥਨ ਕਰਨਾਂ ਚਾਹੁੰਦੀ ਹੈ।

LEAVE A REPLY

Please enter your comment!
Please enter your name here