ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ 25 ਮਾਰਚ ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ 25 ਮਾਰਚ 2022 ਨੂੰ ਰੋਜਗਾਰ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਸਵੇਰੇ 10:30 ਵਜੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜਪੁਰ ਦੀ ਦੂਜੀ ਮੰਜਿਲ ਵਿਖੇ ਸਥਿਤ ਆਈ ਬਲਾਕ ਵਿਖੇ ਸਥਾਪਿਤ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵਿਖੇ ਲਗਾਇਆ ਜਾਵੇਗਾ।      

Advertisements

ਇਹ ਜਾਣਕਾਰੀ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰਵਿਕਾਸ ਅਤੇ ਸਿਖਲਾਈ ਅਫਸਰ ਹਰਮੇਸ਼ ਕੁਮਾਰ ਨੇ ਦਸਿਆ ਕਿ ਇਸ ਰੋਜਗਾਰ ਕੈਂਪ ਵਿੱਚ ਅਜਾਈਲ, ਐਮਾਜੋਨ, ਸ਼ੇਅਰ ਟ੍ਰੇਡਿੰਗ  ਕੰਪਨੀਆਂ ਹਿੱਸਾ ਲੈ ਰਹੀਆਂ ਹਨ। ਇਸ ਕੈਂਪ ਵਿੱਚ ਦਸਵੀਂ ਪਾਸ ਫਰੈਸਰ/ਤਜਬਰੇਕਾਰ ਲੜਕੇ/ ਲੜਕੀਆਂ ਭਾਗ ਲੈਸਕਦੀਆਂ ਹਨ। 

LEAVE A REPLY

Please enter your comment!
Please enter your name here