ਘਰ-ਘਰ ਰਾਸ਼ਨ ਦੇਣ ਦਾ ਫੈਸਲਾ ਸ਼ਲਾਘਾਯੋਗ:ਮਾਹਿਲਪੁਰੀ

ਮਾਹਿਲਪੁਰ(ਦ ਸਟੈਲਰ ਨਿਊਜ਼), ਰਿਪੋਰਟ- ਜਸਵਿੰਦਰ ਹੀਰ। ਆਮ ਆਦਮੀ ਪਾਰਟੀ ਜਦੋ ਦੀ ਸੱਤਾ ਵਿਚ ਆਈ ਹੈ ਉਦੋਂ ਦੀ ਨਿਤ ਦਿਨ ਕੋਈ ਨਾ ਕੋਈ ਲੋਕ ਪੱਖੀ ਫ਼ੈਸਲੇ ਕਰ ਕੇ ਆਮ ਜਨਤਾ ਨੂੰ ਰਾਹਤ ਦੇ ਰਹੀ ਹੈ। ਜਿਸ ਨਾਲ ਆਮ ਲੋਕਾਂ ਦਾ ਵਿਸ਼ਵਾਸ਼ ਆਮ ਆਦਮੀ ਪਾਰਟੀ ਤੇ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਮਾਹਿਲਪੁਰੀ ਨੇ ਕੀਤਾ।

Advertisements

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿਹੜਾ ਰਾਸ਼ਨ ਘਰੋਂ ਘਰ ਦੇਣ ਦਾ ਐਲਾਨ ਕੀਤਾ ਹੈ ਇਹ ਵੀ ਬਹੁਤ ਸ਼ਲਾਘਾਯੋਗ ਕਦਮ ਹੈ। ਇਸ ਨਾਲ ਆਮ ਵਰਗ ਦੇ ਲੋਕਾਂ ਦਾ ਟਾਈਮ ਵੀ ਵਚੇਗਾ ਤੇ ਰਾਸ਼ਨ ਵੀ ਪੂਰਾ ਮਿਲੇਗਾ।

LEAVE A REPLY

Please enter your comment!
Please enter your name here