ਨੇਤਰਦਾਨ ਸੰਸਥਾ ਦਾ ਹੈਲਪਲਾਈਨ ਨੰਬਰ ਫਿਰ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਿਛਲੇ ਤਕਰੀਬਨ ਦੋ ਸਾਲਾਂ ਤੋ ਕਰੋਨਾ ਮਹਾਂਮਾਰੀ ਦੇ ਚੱਲਦਿਆ ਸਿਹਤ ਵਿਭਾਗ ਦੀਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੇ ਆਪਣੀਆਂ ਗਤੀਵਿਧੀਆਂ ਬੰਦ ਕਰ ਦਿੱਤੀਆਂ ਸਨ। ਹੁਣ ਸਿਹਤ ਵਿਭਾਗ ਦੀਆਂ ਨਵੀਆਂ ਹਦਾਇਆਂ ਅਨੁਸਾਰ ਨੇਤਰਦਾਨ ਸੰਸਥਾ ਨੇ ਆਪਣੀਆਂ ਗਤੀਵਿਧੀਆਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਸੰਸਥਾ ਨੇ ਆਪਣਾ ਹੈਲਪਲਾਈਨ ਨੰਬਰ 9478757875 ਫਿਰ ਸ਼ੁਰੂ ਕਰ ਦਿੱਤਾ ਗਇਆ ਹੈ। ਸੰਸਥਾ ਦੇ ਸਕੱਤਰ ਸ. ਬਲਜੀਤ ਸਿੰਘ ਪਨੇਸਰ ਨੇ ਦੱਸਿਆ ਕਿ ਨੇਤਰਦਾਨ ਕਰਨ ਸੰਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲੈਣ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisements

LEAVE A REPLY

Please enter your comment!
Please enter your name here