ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਵਧਾਈ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਦੀ ਅਗਵਾਈ ਹੇਠ ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮਿਲ ਕੇ ਵਧਾਈ ਦਿੱਤੀ।

Advertisements

LEAVE A REPLY

Please enter your comment!
Please enter your name here