ਨੇਤਰਦਾਨ ਸੰਸਥਾ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਕੀਤਾ ਸਨਮਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨੇਤਰਦਾਨ ਸੰਸਥਾ ਹੁਸ਼ਿਆਰਪੁਰ ਵੱਲੋਂ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਤੋਂ ਐਮ ਐਲ ਏ ਅਤੇ ਮੌਜੂਦਾ ਜਲ ਸਰੋਤ ਅਤੇ ਮਾਲ ਵਿਭਾਗ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਦਾ ਹੁਸ਼ਿਆਰਪੁਰ ਦੇ ਪੀਡਬਲਯੂਡੀ ਰੈਸਟ ਹਾਉਸ ਪਹੁੰਚਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ਜਿੱਥੇ ਮੰਤਰੀ ਜੀ ਨੇ ਸੰਸਥਾ ਦੇ ਕਾਰਜਾਂ ਦੀ ਸ਼ਲਾਘਾਂ ਕੀਤੀ ਉੱਥੇ ਹੀ ਸੰਸਥਾ ਨੂੰ ਹਰ ਤਰਾਂ ਦੀ ਸਹਾਇਤਾ ਦਾ ਵੀ ਭਰੋਸਾ ਦਿੱਤਾ ਤਾਂ ਜੋ ਨੇਤਰਹੀਣਾ ਦੀ ਜਿੰਦਗੀ ਵਿੱਚ ਰੋਸ਼ਨੀ ਭਰੀ ਜਾ ਸਕੇ।ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੀ ਸਮੁੱਚੀ ਟੀਮ ਨੇ ਮੰਤਰੀ ਜੀ ਦਾ ਧੰਨਵਾਦ ਕੀਤਾ।

Advertisements

LEAVE A REPLY

Please enter your comment!
Please enter your name here