ਦੋਆਬਾ ਦੇ ਐਸ.ਸੀ. ਸਮਾਜ ਵਿੱਚੋਂ ਬਣਾਇਆ ਜਾਵੇ ਮੰਤਰੀ: ਸੁਰਿੰਦਰ ਸਿੰਘ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸ਼੍ਰੀ ਗੁਰੂ ਰਵਿਦਾਸੀਆ ਧਰਮ ਪ੍ਰਚਾਰਕ ਮਹਾਂਸਭਾ (ਰਜਿ.) ਹੁਸ਼ਿਆਰਪੁਰ ਦੇ ਚੇਅਰਮੈਨ ਸੁਰਿੰਦਰ ਸਿੰਘ ਪੱਪੀ, ਛਾੳਣੀ ਕਲਾਂ ਨੇ ਸ਼ਾਮ ਚੋਰਾਸੀ ਤੋਂ ਵਿਧਾਅਕ ਡਾ. ਰਵਜੋਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ।

Advertisements

ਉਨ੍ਹਾਂ ਨੇ ਪੰਜਾਬ ਦੇ ਦੋਆਬਾ ਇਲਾਕੇ ਦੇ ਐਸ.ਸੀ. ਸਮਾਜ ਵਿਚੋਂ ਕਿਸੇ ਨੂੰ ਮੰਤਰੀ ਬਣਾਉਣ ਦੀ ਮੰਗ ਕੀਤੀ। ਇਸ ਮੋਕੇ ਬੀ.ਡੀ.ਪੀ.ਓ. ਸੁਖਦੇਵ ਸਿੰਘ, ਸਾਬਕਾ ਸਰਪੰਚ ਸ਼ਮਸ਼ੇਰ ਸਿੰਘ, ਕਮਲ ਧੂਤਾਂ ਖੁਰਦ, ਮੰਗੀ ਸਹੋਤਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here