
ਚੰਡੀਗੜ੍ਹ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ (ਐਸ.ਐਸ.ਪੀ.) ਨਿਯੁਕਤ ਕੀਤੇ ਹਨ।
Advertisements

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸੰਧੂ ਨੂੰ ਐਸ.ਐਸ.ਪੀ. ਬਟਾਲਾ, ਅਵਨੀਤ ਕੌਰ ਸਿੱਧੂ ਨੂੰ ਐਸ.ਐਸ.ਪੀ. ਫਰੀਦਕੋਟ, ਸੰਦੀਪ ਸ਼ਰਮਾ ਨੂੰ ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ (ਐਸ.ਬੀ.ਐਸ. ਨਗਰ) ਅਤੇ ਰਵੀ ਕੁਮਾਰ ਨੂੰ ਐਸ.ਐਸ.ਪੀ. ਖੰਨਾ ਵਜੋਂ ਨਿਯੁਕਤ ਕੀਤਾ ਗਿਆ ਹੈ।










