ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਦੀ ਹਾਲਤ ਵਿਗੜੀ, ਸਿੱਧੂ ਨੇ ਠੀਕ ਹੋਣ ਦੀ ਕੀਤੀ ਅਰਦਾਸ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ, ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਦੀ ਸਿਹਤ ਵਿਗੜਨ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਨਵਜੋਤ ਸਿੱਧੂ ਨੇ ਟਵੀਟ ਕਰ ਕੇ ਖ਼ੁਦ ਜਾਣਕਾਰੀ ਦਿੱਤੀ।

Advertisements

ਸਿੱਧੂ ਨੇ ਕਿਹਾ ਕਿ ਉਸਦੀ ਪਤਨੀ ਪਿਛਲੇ 2 ਦਿਨਾਂ ਤੋਂ ਬਿਮਾਰ ਚੱਲ ਰਹੇ ਹਨ, ਜਿਨ੍ਹਾਂ ਨੂੰ ਬੀਤੇ ਕੱਲ੍ਹ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਫੋਰਟਿਸ ਹਸਪਤਾਲ ਵਿਚ ਆਪ੍ਰੇਸ਼ਨ ਹੋਵੇਗਾ। ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਹਾਂ।’

LEAVE A REPLY

Please enter your comment!
Please enter your name here