ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਭਗਵਾਨ ਮਹਾਂਵੀਰ ਜੈਯੰਤੀ ਮੌਕੇ ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ’ਤੇ ਵਿਕਰੀ ਦੀ ਪਾਬੰਦੀ

ਜਲੰਧਰ (ਦ ਸਟੈਲਰ ਨਿਊਜ਼): ਵਧੀਕ ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਅਮਰਜੀਤ ਬੈਂਸ ਵਲੋਂ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 14.4.2022 ਨੂੰ ਭਗਵਾਨ ਮਹਾਂਵੀਰ ਜੈਯੰਤੀ ਵਾਲੇ ਦਿਨ ਜ਼ਿਲ੍ਹਾ ਜਲੰਧਰ ਦੀਆਂ ਸਾਰੀਆਂ ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ’ਤੇ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਹੈ।

Advertisements

LEAVE A REPLY

Please enter your comment!
Please enter your name here