ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 421 ਨਵੇਂ ਸੈਪਲ ਲੈਣ ਨਾਲ ਅਤੇ 979 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 05 ਪਾਜੇਟਿਵ ਮਰੀਜ ਆਏ ਹਨ।ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37989 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵਕੇਸ 40851 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1161256 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1122322 ਸੈਪਲ ਨੈਗਟਿਵ ਹਨ ।ਜਦ ਕਿ 2753 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 09 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39746 ਹੈ।
ਜ਼ਿਲ੍ਹੇ ਵਿੱਚ ਕੋਵਿਡ-19 ਦੇ 5 ਪਾਜੇਟਿਵ ਮਰੀਜ
Advertisements