ਗੁਰਦਾਸਪੁਰ ਵਿੱਚ ਵਿਸਾਖੀ ਦਿਹਾੜੇ ਤੇ ਕਰਵਾਇਆ ਗਿਆ 12 ਵਾਂ ਗੋਲਡ ਕਬੱਡੀ ਕੱਪ

ਗੁਰਦਾਸਪੁਰ (ਦ ਸਟੈਲਰ ਨਿਊਜ਼),ਰਿਪੋਰਟ: ਲਵਪ੍ਰੀਤ ਖੁਸ਼ੀਪੁਰ। ਗੁਰਦਾਸਪੁਰ ਵਿਖੇ ਸਥਿਤ ਗੁਰਦੁਆਰਾ ਤੱਪ ਅਸਥਾਨ ਸਾਹਿਬ ਨਿੱਕੇ ਘੁੰਮਣ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਵਿਸਾਖੀ ਦਿਹਾੜੇ ਤੇ 12 ਵਾਂ ਗੋਲਡ ਕਬੱਡੀ ਕੱਪ ਕਰਵਾਇਆ ।

Advertisements

ਜਿਸ ਵਿੱਚ ਸੰਤ ਬਾਬਾ ਹਜ਼ਾਰਾ ਸਿੰਘ ਜੀ ਕਬੱਡੀ ਕਲੱਬ ਨੜਾਂਵਾਲੀ ਤੇ ਦੂਜੀ ਟੀਮ ਬਾਬਾ ਬਲਵਿੰਦਰ ਸਿੰਘ ਜੀ ਕਬੱਡੀ ਕਲੱਬ ਖਡੂਰ ਸਾਹਿਬ ਵਿੱਚ ਹੋਣ ਜਾ ਰਿਹਾ ਹੈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਰਵੀਕਰਨ ਸਿੰਘ ਕਾਹਲੋਂ ਡੇਰਾ ਬਾਬਾ ਨਾਨਕ ਸ਼੍ਰੋਮਣੀ ਅਕਾਲੀ ਦਲ ਵਲੋਂ ਜੇਤੂ ਟੀਮਾਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ।

LEAVE A REPLY

Please enter your comment!
Please enter your name here