24 ਆਈਏਐਸ ਅਤੇ 9 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਵੱਡੇ ਪੱਧਰ ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

Advertisements

ਪੰਜਾਬ ਸਰਕਾਰ ਨੇ ਐਤਵਾਰ ਨੂੰ 24 ਆਈਏਐਸ ਅਧਿਕਾਰੀਆਂ ਅਤੇ 9 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ।

LEAVE A REPLY

Please enter your comment!
Please enter your name here